ਪ੍ਰਧਾਨ ਮੰਤਰੀ ਬ੍ਰਿਗੇਡ ਪਰੇਡ ’ਚ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਹਵਾਈ ਅੱਡੇ

0
340

ਪ੍ਰਧਾਨ ਮੰਤਰੀ ਬ੍ਰਿਗੇਡ ਪਰੇਡ ’ਚ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਹਵਾਈ ਅੱਡੇ

ਕੋਲਕਾਤਾ। ਪ੍ਰਧਾਨਮੰਤਰੀ ਨਰਿੰਦਰ ਮੋਦੀ ਬਿ੍ਰਗੇਡ ਪਰੇਡ ਮੈਦਾਨ ਵਿਚ ਭਾਰਤੀ ਜਨਤਾ ਪਾਰਟੀ ਦੇ ਚੋਣ ਪ੍ਰਚਾਰ ਵਿਚ ਹਿੱਸਾ ਲੈਣ ਲਈ ਐਤਵਾਰ ਨੂੰ ਹਵਾਈ ਅੱਡੇ ਪਹੁੰਚੇ। ਹਵਾਈ ਅੱਡੇ ’ਤੇ ਉਤਰਨ ਤੋਂ ਤੁਰੰਤ ਬਾਅਦ, ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਬਿ੍ਰਗੇਡ ਪਰੇਡ ਮੈਦਾਨ ’ਤੇ ਭੇਜਿਆ ਗਿਆ। ਉਨ੍ਹਾਂ ਦੀ ਇਕ ਝਲਕ ਦੇਖਣ ਲਈ ਇਥੇ ਲੋਕਾਂ ਦਾ ਭਾਰੀ ਇਕੱਠ ਹੋ ਰਿਹਾ ਹੈ ਅਤੇ ਇਕ ਹੋਰ ਖ਼ਾਸ ਗੱਲ ਇਹ ਹੈ ਕਿ ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਵੀ ਅੱਜ ਇਸ ਰੈਲੀ ਵਿਚ ਉਨ੍ਹਾਂ ਨਾਲ ਸਟੇਜ ਸਾਂਝਾ ਕਰਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.