ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੁਸਹਿਰੇ ਦੀਆਂ ਵਧਾਈਆਂ

0
39
Dussehra

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੁਸਹਿਰੇ ਦੀਆਂ ਵਧਾਈਆਂ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਬਦੀ ‘ਤੇ ਨੇਕੀ ਦੀ ਜਿੱਤ ਤੇ ਝੂਠ ‘ਤੇ ਸੱਚ ਦੀ ਜਿੱਤ ਦਾ ਇਹ ਮਹਾਂ ਤਿਉਹਾਰ ਹਰ ਕਿਸੇ ਦੇ ਜੀਵਨ ‘ਚ ਨਵੀਂ ਪ੍ਰੇਰਨਾ ਲੈ ਕੇ ਆਵੇ।

Dussehra

ਮੋਦੀ ਨੇ ਟਵੀਟ ਕੀਤਾ, ‘ਸਭ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਢੇਰ ਸਾਰੀਆਂ ਸ਼ੁੱਭਕਮਾਨਾਵਾਂ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਟਵੀਟ ਕਰਕੇ ਮਹਾਂਨੌਮੀ ਦੀ ਹਾਰਦਿਕ ਸ਼ੁੱਭ ਕਾਮਨਾਵਾਂ ਦਿੱਤੀਆਂ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.