ਬਠਿੰਡਾ ‘ਚ ਇੱਕ ਘਰੋਂ ਮਿਲੀਆਂ ਤਿੰਨ ਲਾਸ਼ਾਂ

0
30
Bathinda

ਬਠਿੰਡਾ ‘ਚ ਇੱਕ ਘਰੋਂ ਮਿਲੀਆਂ ਤਿੰਨ ਲਾਸ਼ਾਂ

ਬਠਿੰਡਾ। ਅੱਜ ਬਠਿੰਡਾ ਦੀ ਕਮਲਾ ਨਹਿਰੂ ਕਲੋਨੀ ‘ਚ ਸਥਿਤ ਇੱਕ ਘਰੋਂ ਤਿੰਨ ਲਾਸ਼ਾਂ ਮਿਲੀਆਂ ਹਨ। ਇਨ੍ਹਾਂ ਲਾਸ਼ਾਂ ਦੇ ਮਿਲਣ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ।

Bathinda

ਇਹ ਲਾਸ਼ਾਂ ‘ਚ ਪਤੀ-ਪਤਨੀ ਤੇ ਉਨ੍ਹਾਂ ਦੇ ਪੁੱਤਰੀ ਦੀਆਂ ਹਨ। ਇਨ੍ਹਾਂ ਦਾ ਕਤਲ ਸਿਰ ‘ਚ ਗੋਲੀਆਂ ਮਾਰ ਕੇ ਕੀਤਾ ਗਿਆ, ਹਾਲਾਂਕਿ ਇਹ ਹਾਲੇ ਸਪੱਸ਼ਟ ਨਹੀਂ ਹੋਇਆ ਇਨ੍ਹਾਂ ਵੱਲੋਂ ਖੁਦਕੁਸ਼ੀ ਕੀਤੀ ਹੈ ਜਾਂ ਇਨ੍ਹਾਂ ਦਾ ਕਤਲ ਕੀਤਾ ਗਿਆ ਹੈ। ਮੌਕੇ ‘ਤੇ ਪੁੱਜੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.