ਪਤੀ ਦੀ ਹੱਤਿਆ ਤੋਂ ਬਾਅਦ ਮਹਿਲਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

0
2
murder

ਪਤੀ ਦੀ ਹੱਤਿਆ ਤੋਂ ਬਾਅਦ ਮਹਿਲਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਦਿੱਲੀ। ਦੱਖਣੀ ਦਿੱਲੀ ਦੇ ਛਤਰਪੁਰ ਖੇਤਰ ’ਚ ਇਕ ਔਰਤ ਨੇ ਆਪਣੇ ਪਤੀ ਨੂੰ ਚਾਕੂ ਨਾਲ ਕਤਲ ਕਰਨ ਤੋਂ ਬਾਅਦ ਚਾਕੂ ਨਾਲ ਵਾਰ ਕਰਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਦੱਖਣੀ ਦਿੱਲੀ ਤੋਂ ਆਏ ਇੱਕ ਪੁਲਿਸ ਅਧਿਕਾਰੀ ਅਤੁਲ ਠਾਕੁਰ ਨੇ ਸੋਮਵਾਰ ਨੂੰ ਕਿਹਾ ਕਿ ਛਤਰਪੁਰ ਐਕਸਟੈਂਸ਼ਨ ਖੇਤਰ ਦੇ ਇੱਕ ਮਕਾਨ ਮਾਲਕ ਨੇ ਆਪਣੇ ਕਿਰਾਏਦਾਰ ਦੀ ਖੁਦਕੁਸ਼ੀ ਦੀ ਜਾਣਕਾਰੀ ਦਿੱਤੀ। ਪੁਲਿਸ ਮੌਕੇ ’ਤੇ ਪਹੁੰਚੀ ਅਤੇ ਕਮਰੇ ਦਾ ਦਰਵਾਜ਼ਾ ਤੋੜਿਆ ਅਤੇ ਅੰਦਰ ਚਲੀ ਗਈ ਜਿਥੇ ਪਤੀ ਅਤੇ ਪਤਨੀ ਦੋਵੇਂ ਲਹੂ ਨਾਲ ਲਥਪਥ ਪਏ ਸਨ।

ਪੁਲਿਸ ਨੇ ਦੋਵਾਂ ਨੂੰ ਏਮਜ਼ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਚਿਰਾਗ ਸ਼ਰਮਾ (37) ਨੂੰ ਮÇ੍ਰਤਕ ਘੋਸ਼ਿਤ ਕਰ ਦਿੱਤਾ ਜਦਕਿ ਪਤਨੀ ਰੇਣੁਕਾ ਸ਼ਰਮਾ (36) ਦੀ ਹਾਲਤ ਗੰਭੀਰ ਬਣੀ ਹੋਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.